Tap to Read ➤

ਪੰਜਾਬੀ ਸਟੇਟਸ ਜਿੰਦਗੀ

"ਬੁੱਲ੍ਹੇ ਸ਼ਾਹ ਏਥੇ ਸਭ ਮੁਸਾਫਿਰ, ਕਿਸੇ ਨਾ ਏਥੇ ਰਹਿਣਾ,
ਆਪੋ ਆਪਣੀ ਵਾਟ ਮੁਕਾ ਕੇ ਸਭ ਨੂੰ ਮੁੜਨਾ ਪੈਣਾ"
"ਆ ਜਾ ਬੁੱਲ੍ਹਿਆ ਚਰਖਾ ਕੱਤੀਏ, ਕੱਤੀਏ ਸਾਹਾਂ ਦੀ ਪੂਣੀ ਨੂੰ,
ਰੱਬ ਤਾਂ ਸਾਡੇ ਅੰਦਰ ਵੱਸਦਾ, ਕੀ ਕਰਨਾ ਲਾ ਕੇ ਧੂਣੀ ਨੂੰ"
"ਬੁਰੇ ਬੰਦੇ ਮੈਂ ਲੱਭਣ ਤੁਰਿਆ, ਬੁਰਾ ਨਾ ਮਿਲਿਆ ਕੋਈ,
ਆਪਣੇ ਅੰਦਰ ਝਾਕ ਕੇ ਦੇਖਿਆ, ਮੈਂ ਤੋਂ ਬੁਰਾ ਨਾ ਕੋਈ"
"ਚਾਦਰ ਮੈਲੀ ਤੇ ਸਾਬੁਣ ਥੋੜਾ, ਬੈਠ ਕਿਨਾਰੇ ਧੋਵੇਂਗਾ,
ਦਾਗ ਨੀਂ ਛੁੱਟਣੇ ਪਾਪਾਂ ਵਾਲੇ, ਧੋਵੇਂਗਾ ਫੇਰ ਰੋਵੇਂਗਾ"
"ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ ਸ਼ਕਲ ਤਾਂ ਉਮਰ ਤੇ ਹਾਲਾਤਾਂ ਨਾਲ ਬਦਲ ਜਾਂਦੀ ਹੈ"
"ਮੁਸ਼ਕਿਲਾਂ ਵਿੱਚੋਂ ਗੁਜ਼ਰ ਰਹੇ ਹੋ ਤਾਂ ਹੌਸਲਾ ਰੱਖੋ,ਇਹ ਮੁਸਕਿਲਾਂ ਇਕ ਦਿਨ ਬੜਾ ਸੁੱਖ ਦੇਣਗੀਆਂ"
"ਮੁਸ਼ਕਿਲਾਂ ਉਹ ਰੁਕਾਵਟਾਂ ਹਨ ਜੋ ਸਾਨੂੰ ਉਦੋਂ ਦਿਸਦੀਆਂ ਹਨ
ਜਦੋਂ ਅਸੀਂ ਆਪਣੀ ਆਪਣੀ ਮੰਜ਼ਿਲ ਤੋਂ ਨਿਗ੍ਹਾ ਹਟਾ ਲੈਂਦੇ ਹਾ"
ਸਟੋਰੀ ਪਸੰਦ ਆਈ ਤਾਂ ਦੋਸਤਾਂ ਨਾਲ ਸਾਰੇ ਜ਼ਰੂਰ ਕਰਨਾ